




“ਨਛੱਤਰ ਸਿੰਘ ਗਿੱਲ ਨੂੰ ਅਰਪਨ ਯਾਦਗਾਰੀ ਪਲੈਕ ਦੇ ਰੂਪ ਵਿੱਚ ਸਨਮਾਨ ਚਿੰਨ੍ਹ, ਇੱਕ ਹਜ਼ਾਰ ਡਾਲਰ ਅਤੇ ਇੱਕ ਸ਼ਾਲ ...”
(17 ਜੂਨ 2018)
“ਜੇਕਰ ਸੱਚਮੁੱਚ ਹੀ ਭਗਤ ਸਿੰਘ ਨੂੰ ਯਾਦ ਕਰਨਾ ਹੈ ਤਾਂ ਉਸਦੀਆਂ ਬਹੁਤ ਹੀ ਪ੍ਰਭਾਵਸ਼ਾਲੀ ...”
(17 ਜੂਨ 2018)
“ਇੱਕ ਚੰਗੀ ਪੁਸਤਕ ਸੁਹਿਰਦ ਦੋਸਤ ਵਰਗੀ ਹੁੰਦੀ ਹੈ। ਪੁਸਤਕ ਪੜ੍ਹਨ ਨਾਲ ਮਨੁੱਖ ਦਾ ...”
(16 ਜੂਨ 2018)
“ਪੀ ਟੀ ਮਾਸਟਰ ਨੇ ਥੱਪੜਾਂ ਅਤੇ ਘਸੁੰਨਾਂ ਨਾਲ ਮੇਰੇ ਸਨਮਾਨ ਦੀ ਰਸਮ ਸ਼ੁਰੂ ਕੀਤੀ ਤੇ ਬੈਂਤ ਵਾਲੇ ਰੂਲ ਨਾਲ ...”
(16 ਜੂਨ 2018)
“ਜੇ ਸਾਡੀਆਂ ਗੱਲਾਂ ਸੱਚੀਆਂ ਨਾ ਹੋਈਆਂ ਤਾਂ ਬੇਸ਼ੱਕ ਸਾਡਾ ਮੂੰਹ ਕਾਲਾ ...”
(15 ਜੂਨ 2018)
“ਤੂਰ ਨੇ ਪੰਜਾਬੀ ਸਾਹਿਤ, ਸੱਭਿਆਚਾਰ ਦਾ ਅਧਿਅਨ ਕੀਤਾ ਹੋਇਆ ਹੈ, ਫਸਲਾਂ ਦੀ ਮਹਿਕ ...”
(14 ਜੂਨ 2018)
“ਜੋ ਲੋਕ ਮਾਂ ਦੇ ਪਿਆਰ ਅਤੇ ਭਾਵਨਾਵਾਂ ਨੂੰ ਨਹੀਂ ਸਮਝਦੇ, ਉਹ ...”
(13 ਜੂਨ 2018)
“ਮੈਂ ਸੋਚ ਕੇ ਹੈਰਾਨ ਰਹਿ ਜਾਂਦਾ ਹਾਂ ਤੇ ਇਹ ਮੈਨੂੰ ਚਮਤਕਾਰ ਵਾਂਗ ਲੱਗਦਾ ਹੈ ਕਿ ਇੱਥੇ ...”
(12 ਜੂਨ 2018)
“ਕਿਸੇ ਵੀ ਬਾਗ ਦੀ ਖੂਬਸੂਰਤੀ ਦਾ ਰਾਜ਼ ਹਮੇਸ਼ਾ ਉਸ ਵਿਚ ਖਿੜੇ ਵੰਨ-ਸੁਵੰਨੇ ਫੁੱਲਾਂ ਦੀ ...”
(11 ਜੁਲਾਈ 2018)
“ਹੈ ਕੋਈ ਮਾਈ ਦਾ ਲਾਲ ਜਿਹੜਾ ਇਸ ਅਤੀ ਜ਼ਰੂਰੀ ਮਸਲੇ ਨੂੰ ਹੱਥ ਪਾਵੇ! ...”
(10 ਜੂਨ 2018)
“ਅਸਲ ਵਿੱਚ ਗੱਲ ਇਹ ਹੈ ਕਿ ਹਰਿਆਣੇ ਵਿੱਚ ਪਟਵਾਰੀਆਂ ਦੀ ਭਰਤੀ ...”
(10 ਜੂਨ 2018)
“ਬੇਗੁਨਾਹਾਂ ਦੇ ਕਤਲਾਂ ਦੀਆਂ ਘਟਨਾਵਾਂ ਦਾ ਵਿਰੋਧ ਕਰਨ ਲਈ ਹਿੰਮਤ ਤਕ ਨਹੀਂ ਸਨ ...”
(9 ਜੂਨ 2018)
“ਸਾਰੇ ਪਰਿਵਾਰ ਦੀ ਜ਼ਿੰਮੇਵਾਰੀ ਬੱਚਿਆਂ ਦੇ ਚਾਚੇ ਧਰਮਪਾਲ ਉੱਤੇ ਆ ਪਈ”
(8 ਜੂਨ 2018)
“ਸਾਹਿਬ! ਰਹਿਮ ਕਰੋ ...ਹਮ ਦੋਨੋ ਸਰਕਾਰੀ ਮੁਲਾਜ਼ਮ ਹੈਂ ...”
(7 ਜੂਨ 2018)
“ਇਹ ਸਾਰਾ ਹਿੱਸਾ ਆਹ ਵੱਡੇ ਮਗਰਮੱਛਾਂ ਦੇ ਹੱਥਾਂ ਵਿੱਚ ਦੀ ਹੁੰਦਾ ਹੋਇਆ ...”
(6 ਜੂਨ 2018)
“ਇਨ੍ਹਾਂ ਨੌਜਵਾਨਾਂ ਵਿਚ ਇਕ ਗੱਲ ਸਾਂਝੀ ਹੋਰ ਵੀ ਹੈ ਕਿ ਇਕ ਤਾਂ ਉਹ ਵੀ ...”
(5 ਜੂਨ 2018)
“ਮੋਬਾਈਲ ਦੀ ਘੰਟੀ ਕਦੀ ਕਿਸੇ ਪਾਸੇ ਅਤੇ ਕਦੀ ਕਿਸੇ ਪਾਸੇ ਖੜਕ ਪੈਂਦੀ ...”
(3 ਜੂਨ 2018)
“ਚੰਗੇ ਭਲੇ ਟਿਕੇ ਟਿਕਾਏ ਮਹੌਲ ਵਿੱਚ ਫਿਰ ਰੌਲਾ ਪੈ ਗਿਆ। ਪੜਤਾਲ ਕਰਨ ’ਤੇ ਪਤਾ ਲੱਗਿਆ ਕਿ ...”
(3 ਜੂਨ 2018)
“ਉਰਦੂ ਦੀਆਂ ਵਿੱਦਿਅਕ ਸੰਸਥਾਵਾਂ ਮਾਲੇਰਕੋਟਲਾ ਤੱਕ ਹੀ ਸੀਮਤ ਨਹੀਂ ਬਲਕਿ ...”
(2 ਜੂਨ 2018)
“ਅੱਗੇ ਵਾਸਤੇ ਅਜਿਹਾ ਨਾ ਹੋਵੇ, ਇਸ ਬਾਰੇ ਦੇਸ਼ ਦੀਆਂ ਸਾਰੀਆਂ ਸਿਆਸੀ ਧਿਰਾਂ ਨੂੰ ...”
(2 ਜੂਨ 2018)
“ਦਰਅਸਲ, ਭਗਵਾਂ ਬ੍ਰਿਗੇਡ ਆਪਣੇ ਹਿੰਦੂ ਰਾਸ਼ਟਰ ਦੇ ਏਜੰਡੇ ਮੁਤਾਬਿਕ ਘੱਟ ਗਿਣਤੀਆਂ ਦਾ ...”
(1 ਜੂਨ 2018)
“ਪੰਜਾਬ, ਪੈਸਾ ਅਤੇ ਪੁਲਸ”
(31 ਮਈ 2018)
“ਦਰਅਸਲ ਉਕਤ ਵਿਅੰਗ, ਵਿਅੰਗ ਨਹੀਂ ਸਗੋਂ ਅਵਾਮ ਦੀਆਂ ਅੰਦਰੂਨੀ ਦੁੱਖਾਂ ਦੀਆਂ ਪੀੜਾਂ ਦਾ ਉਹ ਸੈਲਾਬ ...”
(31 ਮਈ 2018)
“ਮੈਨੂੰ ਦੱਸੋ ਕਿ ਕੀ ਕੋਈ ਭਰਾ ਜਾਂ ਬਾਪ ਚਾਹੁੰਦਾ ਹੈ ਕੇ ਮੇਰੀ ਭੈਣ, ਧੀ ਵੱਡੀ ਹੋ ਕੇ ...”
(30 ਮਈ 2018 )
“ਫਿਲਮ ਦੀ ਕਹਾਣੀ, ਨਿਰਦੇਸ਼ਨ, ਗੀਤ-ਸੰਗੀਤ, ਮਾਹੌਲ, ਤਕਰੀਬਨ ਸਾਰੇ ਹੀ ਅਦਾਕਾਰਾਂ ਦੀ ਅਦਾਕਾਰੀ ਨੇ ਇਸ ਫਿਲਮ ਨੂੰ ...”
(29 ਮਈ 2018)
Page 171 of 206
* * *
* * *
* * *
* * *
* * *
ਪਾਠਕ ਲਿਖਦੇ ਹਨ:
ਮਾਨਯੋਗ ਭੁੱਲਰ ਸਾਹਿਬ ਜੀ,
ਤੁਹਾਡਾ ਲੇਖ “ਹਿੰਦੂ ਰਾਸ਼ਟਰ ਬਣਾਉਣ ਦੀ ਬਜਾਏ ਧਰਮ ਨਿਰਪੱਖਤਾ ’ਤੇ ਪਹਿਰਾ ਦੇਣ ਦੀ ਲੋੜ ...” ਸ਼ਲਾਘਾਯੋਗ ਹੈ। ਜੇ ਇਸ ਨੂੰ ਹਿੰਦੀ ਵਿਚ ਬਦਲਾਕੇ ਪੇਸ਼ ਕੀਤਾ ਜਾਵੇ ਤਾਂ ਸ਼ਾਇਦ ਕਿਸੇ ਦੇ ਕੰਨ ’ਤੇ ਜੂੰ ਵੀ ਸਰਕੇਗੀ, ਨਹੀਂ ਤਾਂ ਤੁਹਾਡੀ ਮਿਹਨਤ ਬੇ-ਕਦਰੀ ਰਹਿ ਜਾਵੇਗੀ।
ਧੰਨਵਾਦ,
ਗੁਰਦੇਵ ਸਿੰਘ ਘਣਗਸ।
* * *
* * *
* * *
* * *
ਕਵਿਤਾ: ਪ੍ਰਬੰਧ ਕਰੋ --- ਰਵਿੰਦਰ ਸਿੰਘ ਸੋਢੀ
ਰਾਵਣ ਦਾ ਪੁਤਲਾ ਫੂਕ ਲਿਆ
ਰਾਜਸੀ ਨੇਤਾਵਾਂ ’ਚੋਂ
ਕੁਰਸੀ ਮੋਹ
ਭਾਈ-ਭਤੀਜਾਵਾਦ
ਰਾਜਨੀਤੀ ਨੂੰ ਲਾਹੇਵੰਦ ਧੰਦਾ ਮੰਨਣ ਵਾਲੇ ਭਰਮ ਨੂੰ ਵੀ
ਦੂਰ ਕਰਨ ਦਾ
ਪ੍ਰਬੰਧ ਕਰੋ।
ਧੰਨ ਦੌਲਤ ਦੇ ਲਾਲਚ ਵਿੱਚ
ਮਿਲਾਵਟ ਕਰਨ ਵਾਲਿਆਂ ਨੂੰ ਵੀ
ਪੁਤਲਿਆਂ ਦੇ ਨਾਲ ਖੜ੍ਹਾ ਕਰਨ ਦਾ
ਪ੍ਰਬੰਧ ਕਰੋ।
ਖ਼ਾਕੀ ਵਰਦੀ
ਤਹਿਸੀਲਾਂ
ਅਦਾਲਤਾਂ
ਹੋਰ ਮਹਿਕਮਿਆਂ ਵਿਚ
ਹੱਥ ਅੱਡੇ ਖੜ੍ਹੇ ਰਾਵਣਾਂ ਲਈ ਵੀ
ਕਿਸੇ ਚਿਖਾ ਦਾ
ਪ੍ਰਬੰਧ ਕਰੋ।
ਸਹੂਲਤਾਂ ਤੋਂ ਸੱਖਣੇ
ਸਰਕਾਰੀ ਸਕੂਲਾਂ ਵਿਚ
ਪੜ੍ਹਾਉਣ ਦੀ ਥਾਂ
ਨਕਲ ਮਰਵਾ ਕੇ ਪਾਸ ਕਰਵਾਉਣ,
ਨਿਜੀ ਸਕੂਲਾਂ ਵਿਚ ਫੈਲੀ
ਫੀਸਾਂ, ਕਿਤਾਬਾਂ, ਰੰਗ ਬਰੰਗੀਆਂ ਪੁਸ਼ਾਕਾਂ ਦੇ ਨਾਂ ’ਤੇ
ਕੀਤੀ ਜਾਂਦੀ ਲੁੱਟ
ਯੂਨੀਵਰਸਿਟੀਆਂ ’ਚ ਡਿਗਰੀਆਂ ਦੀ ਹੋੜ ਵਿਚ
ਹੋ ਰਹੇ ਦੁਸ਼ਕਰਮਾਂ ਦੇ ਰਾਵਣ ਦਾ ਵੀ ਕੋਈ
ਪ੍ਰਬੰਧ ਕਰੋ।
ਨਸ਼ਿਆਂ ਦੇ ਸੌਦਾਗਰ
ਜਵਾਨੀ ਦਾ ਜੋ ਕਰ ਰਹੇ ਘਾਣ
ਉਹਨਾਂ ਰਾਵਣਾਂ ਦੇ ਦਹਿਨ ਦਾ ਵੀ ਕੋਈ
ਪ੍ਰਬੰਧ ਕਰੋ।
ਛੋਟੀ ਉਮਰੇ ਹੀ
ਵਿਦੇਸ਼ੀ ਯੂਨੀਵਰਸਿਟੀਆਂ ਵੱਲ ਲੱਗਦੀ
ਅੰਨ੍ਹੇਵਾਹ ਦੌੜ ਦੇ ਰਾਵਣਾਂ ਦਾ ਵੀ
ਕਿਸੇ ਲਛਮਣ ਰੇਖਾ ਵਿਚ ਕੈਦ ਕਰਨ ਦਾ
ਪ੍ਰਬੰਧ ਕਰੋ।
ਸਾਹਿਤਕ ਮੱਠ
ਚੇਲੇ-ਚਪਟਿਆਂ ’ਤੇ
ਮਨ ਚਾਹੀ ਕਿਰਪਾ ਲਿਆਉਣ ਲਈ
ਕੀਤੇ ਜੁਗਾੜਾਂ ਦੇ ਰਾਵਣੀ ਧੰਦੇ ਨੂੰ
ਬੰਦ ਕਰਨ ਦੇ ਪੁੰਨ ਵਰਗੇ ਕੰਮ ਦਾ ਵੀ
ਪ੍ਰਬੰਧ ਕਰੋ।
ਆਮ ਜਨਤਾ ਵਿਚ
ਵੋਟਾਂ ਵੇਲੇ
ਧਰਮ ਦੇ ਨਾਂ ’ਤੇ ਨਫ਼ਰਤ ਫੈਲਾਉਣੀ
ਕਿਸੇ ਭਾਸ਼ਾ ਦੀ ਆੜ ਵਿਚ
ਦੰਗੇ ਕਰਵਾਉਣੇ
ਝੂਠ-ਤੁਫਾਨ ਬੋਲ
ਲੋਕਾਂ ਨੂੰ ਗੁੰਮਰਾਹ ਕਰਦੇ ਨੇਤਾਵਾਂ ਦਾ
ਵੋਟਾਂ ਵਟੋਰਨ ਲਈ
ਨਸ਼ੇ ਵੰਡਣ ਦੇ ਰਾਵਣੀ ਰੁਝਾਨ ਨੂੰ ਵੀ
ਧਰਤੀ ਹੇਠ
ਡੂੰਘਾ ਦਫ਼ਨਾਉਣ ਦਾ
ਪ੍ਰਬੰਧ ਕਰੋ।
ਵਿਦੇਸ਼ਾਂ ਵਿਚ ਵੀ
ਕੁਝ ਦੇਸੀ ਰਾਵਣ ਰਹੇ ਵਿਚਰ
ਮਜਬੂਰ ਵਿਦਿਆਰਥੀਆਂ ਦੇ ਕੰਮ ਦੇ
ਪੈਸੇ ਰਹੇ ਮਾਰ
ਕੁੜੀਆਂ ਨੂੰ
ਹਵਸ ਦਾ ਬਣਾ ਰਹੇ ਸ਼ਿਕਾਰ
ਮੁੰਡਿਆਂ ਨੂੰ ਪਾ ਨਸ਼ੇ ਦੇ ਰਾਹ
ਆਪਣੀ ਸੋਨ ਲੰਕਾ ਨੂੰ
ਹੋਰ ਰਹੇ ਚਮਕਾ,
ਉਹਨਾਂ ਲਈ ਵੀ ਕਿਸੇ
ਅਗਨ ਬਾਣ ਦਾ
ਪ੍ਰਬੰਧ ਕਰੋ।
ਹੋਰ ਵੀ ਬਹੁਤ ਰਾਵਣ
ਘੁੰਮ ਰਹੇ ਚੁਫੇਰੇ
ਪੁਤਲਿਆਂ ਨੂੰ ਅੱਗ ਲਾ
ਬੁਰਾਈ ਤੇ ਸੱਚਾਈ ਦਾ ਨਾਹਰਾ ਲਾਉਣ ਨਾਲ ਹੀ
ਬੁਰਾਈ ਖਤਮ ਨਹੀਂ ਹੋਣੀ
ਇਕੱਲੇ-ਇਕੱਲੇ ਰਾਵਣ ਨੂੰ
ਸਬਕ ਸਿਖਾਉਣ ਦਾ
ਅੱਗ ਲਾਉਣ ਦਾ
ਪ੍ਰਬੰਧ ਕਰੋ!
ਪ੍ਰਬੰਧ ਕਰੋ!!
*****
ਰਵਿੰਦਰ ਸਿੰਘ ਸੋਢੀ
001-604-369-2371
ਕੈਲਗਰੀ, ਕੈਨੇਡਾ।
* * *
* * *
* * *
* * *
* * *
* * *
* * *
* * *
* * *
* * *
* * *
ਪੰਜਾਬੀ ਕਵੀ ਇਕਬਾਲ ਖਾਨ ਨੂੰ ਹੰਝੂਆਂ ਭਰੀ ਵਿਦਾਇਗੀ
(14 ਮਰਚ 2024)
* * *
* * *
* * *
* * *
* * *
* * *
* * *
ਸੁਪਿੰਦਰ ਵੜੈਚ
* * *
* * *
* * *
* * *
* * *
* * *
* * *
* * *
* * *
* * *
* * *
* * *
* * *
* * *
* * *
* * *
* * *
***
* * *
* * *
* * *
* * *
* * *
* * *
* * *
* * *
* * *
* * *
* * *
* * *
* * *
* * *
ਪੰਜਾਬੀ ਲੇਖਕ ਕੇਹਰ ਸ਼ਰੀਫ਼ ਨਹੀਂ ਰਹੇ!
ਕੇਹਰ ਸ਼ਰੀਫ਼ ਜੀ ਦੀਆਂ ਰਚਨਾਵਾਂ ਪੜ੍ਹਨ ਲਈ ਇੱਥੇ ਕਲਿੱਕ ਕਰੋ:
http://www.sarokar.ca/2015-02-17-03-32-00/107
* * *
* * *
* * *
* * *
* * *
* * *
* * *
* * *
* * *
* * *
* * *
* * *
ਅੱਖਾਂ ਖੋਲ੍ਹੋ, ਇਹ ਤਸਵੀਰ ਨਿਹਾਰੋ,
ਕੁਝ ਸੋਚੋ, ਕੁਝ ਵਿਚਾਰੋ!
* * *
* * *
* * *
* * *
* * *
* * *
* * *
* * *
* * *
* * *
* * *
* * *
* * *
* * *
ਪੁਸਤਕ: ਜਦੋਂ ਤੁਰੇ ਸੀ
ਲੇਖਕ:
ਹਰਕੀਰਤ ਸਿੰਘ ਸੰਧਰ
* * *
***
***
* * *
* * *
* * *
* * *
* * *
* * *
ਸੁਖਮਿੰਦਰ ਸੇਖੋਂ ਦੀਆਂ ਦੋ ਪੁਸਤਕਾਂ
* * *
*****
*****
*****
***
*****