sarokar.ca
Toggle Navigation
  • ਮੁੱਖ ਪੰਨਾ
  • ਰਚਨਾਵਾਂ
    • ਲੇਖ
    • ਕਹਾਣੀਆਂ
    • ਕਵਿਤਾਵਾਂ
    • ਸਵੈਜੀਵਨੀ / ਚੇਤੇ ਦੀ ਚੰਗੇਰ
  • ਸਰੋਕਾਰ ਦੇ ਲੇਖਕ
  • ਸੰਪਰਕ
344752
ਅੱਜਅੱਜ1658
ਕੱਲ੍ਹਕੱਲ੍ਹ2291
ਇਸ ਹਫਤੇਇਸ ਹਫਤੇ215
ਇਸ ਮਹੀਨੇਇਸ ਮਹੀਨੇ49426
7 ਜਨਵਰੀ 2025 ਤੋਂ7 ਜਨਵਰੀ 2025 ਤੋਂ344752
Filters
List of articles in category ਕਵਿਤਾਵਾਂ
Title Author
ਪੰਜ ਨਜ਼ਮਾਂ (13 ਜੁਲਾਈ 2022) --- ਸੁਖਿੰਦਰ Written by ਸੁਖਿੰਦਰ
ਪੰਜ ਕਵਿਤਾਵਾਂ: 1. ਰਹਿ ਜਾਵੀਂ ਨਾ, 2. ਅਹਿਸਾਸ, 3. ਬੇਈਮਾਨ, 4. ਲਾਚਾਰੀਆਂ, 5. ਮਹਿਕ --- ਨਵਦੀਪ ਸਿੰਘ ਭਾਟੀਆ Written by ਨਵਦੀਪ ਸਿੰਘ ਭਾਟੀਆ
ਪੰਜ ਕਵਿਤਾਵਾਂ (10 ਅਪਰੈਲ 2020) --- ਨਵਦੀਪ ਸਿੰਘ ਭਾਟੀਆ Written by ਨਵਦੀਪ ਸਿੰਘ ਭਾਟੀਆ
ਪੰਜ ਕਵਿਤਾਵਾਂ: ਪਰਵਾਸ, ਨੌਂ ਮਣ ਤੇਲ, ਕਿਆਮਤ, ਪੱਤਝੜ, ਬਰਫ ਦੀ ਮਹਿਕ --- ਡਾ. ਪਰਮਜੀਤ ਸਿੰਘ ਢੀਂਗਰਾ Written by ਡਾ. ਪਰਮਜੀਤ ਸਿੰਘ ਢੀਂਗਰਾ
ਕਵਿਤਾਵਾਂ: (1) ਆਦਮ ਤੇ ਹੱਵਾ ਦਾ ਸੰਵਾਦ, (2) ਤੂੰ ਵੀ ਗੀਤ ਕੋਈ ਗਾ, (3) ਮੇਰੇ ਸਵਾਲ --- ਸੁਰਜੀਤ Written by ਸੁਰਜੀਤ
ਪੰਜ ਕਵਿਤਾਵਾਂ --- ਡਾ. ਪਰਮਜੀਤ ਸਿੰਘ ਢੀਂਗਰਾ Written by ਡਾ. ਪਰਮਜੀਤ ਸਿੰਘ ਢੀਂਗਰਾ
ਨਜ਼ਮ: ਭਵਿੱਖ ਬਾਣੀ (ਅਤੇ ਕੁਝ ਹੋਰ ਨਜ਼ਮਾਂ) --- ਗੁਰਨਾਮ ਢਿੱਲੋਂ Written by ਗੁਰਨਾਮ ਢਿੱਲੋਂ
ਜਲ੍ਹਿਆਂਵਾਲਾ ਬਾਗ ਅਤੇ ਪੰਜ ਹੋਰ ਕਵਿਤਾਵਾਂ --- ਗੁਰਨਾਮ ਢਿੱਲੋਂ Written by ਗੁਰਨਾਮ ਢਿੱਲੋਂ
ਕਵਿਤਾ: ਸੁਣ ਵੀਰ ਭਗਤ ਸਿੰਘਾ (ਅਤੇ ਚਾਰ ਹੋਰ ਕਵਿਤਾਵਾਂ) --- ਪਰਮਿੰਦਰ ਧਾਲੀਵਾਲ Written by ਪਰਮਿੰਦਰ ਧਾਲੀਵਾਲ
ਪੰਜ ਕਵਿਤਾਵਾਂ (7 ਜੁਲਾਈ 2021) --- ਅੱਬਾਸ ਧਾਲੀਵਾਲ Written by ਮੁਹੰਮਦ ਅੱਬਾਸ ਧਾਲੀਵਾਲ

Page 3 of 10

  • 1
  • 2
  • 3
  • 4
  • ...
  • 6
  • 7
  • 8
  • 9
  • 10
  • You are here:  
  • Home
  • ਰਚਨਾਵਾਂ
  • ਕਵਿਤਾਵਾਂ

ਵਿਚਾਰ ਵਟਾਂਦਰਾ, ਸੂਚਨਾਵਾਂ, ਫੁਟਕਲ

 

MeharManakBookDard

*   *   *

MeharManakBookKhab

*   *   *

JaswantSGandhamBookBullh1

*   *   *

RavinderSSodhiBookRavan

*   *   *

BaljitRandhawaBookLekh

*   *   *

ਪਾਠਕ ਲਿਖਦੇ ਹਨ:

ਮਾਨਯੋਗ ਭੁੱਲਰ ਸਾਹਿਬ ਜੀ,

ਤੁਹਾਡਾ ਲੇਖ “ਹਿੰਦੂ ਰਾਸ਼ਟਰ ਬਣਾਉਣ ਦੀ ਬਜਾਏ ਧਰਮ ਨਿਰਪੱਖਤਾ ’ਤੇ ਪਹਿਰਾ ਦੇਣ ਦੀ ਲੋੜ ...” ਸ਼ਲਾਘਾਯੋਗ ਹੈ। ਜੇ ਇਸ ਨੂੰ ਹਿੰਦੀ ਵਿਚ ਬਦਲਾਕੇ ਪੇਸ਼ ਕੀਤਾ ਜਾਵੇ ਤਾਂ ਸ਼ਾਇਦ ਕਿਸੇ ਦੇ ਕੰਨ ’ਤੇ ਜੂੰ ਵੀ ਸਰਕੇਗੀ, ਨਹੀਂ ਤਾਂ ਤੁਹਾਡੀ ਮਿਹਨਤ ਬੇ-ਕਦਰੀ ਰਹਿ ਜਾਵੇਗੀ।

ਧੰਨਵਾਦ,

ਗੁਰਦੇਵ ਸਿੰਘ ਘਣਗਸ।

*   *   *

 

PavanKKaushalGulami1

                       *   *   *

RamRahim3

         *   *   *

Vegetarion 

            *   *   *

ਕਵਿਤਾ: ਪ੍ਰਬੰਧ ਕਰੋ --- ਰਵਿੰਦਰ ਸਿੰਘ ਸੋਢੀ

ਰਾਵਣ ਦਾ ਪੁਤਲਾ ਫੂਕ ਲਿਆ
ਰਾਜਸੀ ਨੇਤਾਵਾਂ ’ਚੋਂ
ਕੁਰਸੀ ਮੋਹ
ਭਾਈ-ਭਤੀਜਾਵਾਦ
ਰਾਜਨੀਤੀ ਨੂੰ ਲਾਹੇਵੰਦ ਧੰਦਾ ਮੰਨਣ ਵਾਲੇ ਭਰਮ ਨੂੰ ਵੀ
ਦੂਰ ਕਰਨ ਦਾ
ਪ੍ਰਬੰਧ ਕਰੋ।

ਧੰਨ ਦੌਲਤ ਦੇ ਲਾਲਚ ਵਿੱਚ
ਮਿਲਾਵਟ ਕਰਨ ਵਾਲਿਆਂ ਨੂੰ ਵੀ
ਪੁਤਲਿਆਂ ਦੇ ਨਾਲ ਖੜ੍ਹਾ ਕਰਨ ਦਾ
ਪ੍ਰਬੰਧ ਕਰੋ।

ਖ਼ਾਕੀ ਵਰਦੀ
ਤਹਿਸੀਲਾਂ
ਅਦਾਲਤਾਂ
ਹੋਰ ਮਹਿਕਮਿਆਂ ਵਿਚ
ਹੱਥ ਅੱਡੇ ਖੜ੍ਹੇ ਰਾਵਣਾਂ ਲਈ ਵੀ
ਕਿਸੇ ਚਿਖਾ ਦਾ
ਪ੍ਰਬੰਧ ਕਰੋ।

ਸਹੂਲਤਾਂ ਤੋਂ ਸੱਖਣੇ
ਸਰਕਾਰੀ ਸਕੂਲਾਂ ਵਿਚ
ਪੜ੍ਹਾਉਣ ਦੀ ਥਾਂ
ਨਕਲ ਮਰਵਾ ਕੇ ਪਾਸ ਕਰਵਾਉਣ,
ਨਿਜੀ ਸਕੂਲਾਂ ਵਿਚ ਫੈਲੀ
ਫੀਸਾਂ, ਕਿਤਾਬਾਂ, ਰੰਗ ਬਰੰਗੀਆਂ ਪੁਸ਼ਾਕਾਂ ਦੇ ਨਾਂ ’ਤੇ
ਕੀਤੀ ਜਾਂਦੀ ਲੁੱਟ
ਯੂਨੀਵਰਸਿਟੀਆਂ ’ਚ ਡਿਗਰੀਆਂ ਦੀ ਹੋੜ ਵਿਚ
ਹੋ ਰਹੇ ਦੁਸ਼ਕਰਮਾਂ ਦੇ ਰਾਵਣ ਦਾ ਵੀ ਕੋਈ
ਪ੍ਰਬੰਧ ਕਰੋ।

ਨਸ਼ਿਆਂ ਦੇ ਸੌਦਾਗਰ
ਜਵਾਨੀ ਦਾ ਜੋ ਕਰ ਰਹੇ ਘਾਣ
ਉਹਨਾਂ ਰਾਵਣਾਂ ਦੇ ਦਹਿਨ ਦਾ ਵੀ ਕੋਈ
ਪ੍ਰਬੰਧ ਕਰੋ।

ਛੋਟੀ ਉਮਰੇ ਹੀ
ਵਿਦੇਸ਼ੀ ਯੂਨੀਵਰਸਿਟੀਆਂ ਵੱਲ ਲੱਗਦੀ
ਅੰਨ੍ਹੇਵਾਹ ਦੌੜ ਦੇ ਰਾਵਣਾਂ ਦਾ ਵੀ
ਕਿਸੇ ਲਛਮਣ ਰੇਖਾ ਵਿਚ ਕੈਦ ਕਰਨ ਦਾ
ਪ੍ਰਬੰਧ ਕਰੋ।

ਸਾਹਿਤਕ ਮੱਠ
ਚੇਲੇ-ਚਪਟਿਆਂ ’ਤੇ
ਮਨ ਚਾਹੀ ਕਿਰਪਾ ਲਿਆਉਣ ਲਈ
ਕੀਤੇ ਜੁਗਾੜਾਂ ਦੇ ਰਾਵਣੀ ਧੰਦੇ ਨੂੰ
ਬੰਦ ਕਰਨ ਦੇ ਪੁੰਨ ਵਰਗੇ ਕੰਮ ਦਾ ਵੀ
ਪ੍ਰਬੰਧ ਕਰੋ।

ਆਮ ਜਨਤਾ ਵਿਚ
ਵੋਟਾਂ ਵੇਲੇ
ਧਰਮ ਦੇ ਨਾਂ ’ਤੇ ਨਫ਼ਰਤ ਫੈਲਾਉਣੀ
ਕਿਸੇ ਭਾਸ਼ਾ ਦੀ ਆੜ ਵਿਚ
ਦੰਗੇ ਕਰਵਾਉਣੇ
ਝੂਠ-ਤੁਫਾਨ ਬੋਲ
ਲੋਕਾਂ ਨੂੰ ਗੁੰਮਰਾਹ ਕਰਦੇ ਨੇਤਾਵਾਂ ਦਾ
ਵੋਟਾਂ ਵਟੋਰਨ ਲਈ
ਨਸ਼ੇ ਵੰਡਣ ਦੇ ਰਾਵਣੀ ਰੁਝਾਨ ਨੂੰ ਵੀ
ਧਰਤੀ ਹੇਠ
ਡੂੰਘਾ ਦਫ਼ਨਾਉਣ ਦਾ
ਪ੍ਰਬੰਧ ਕਰੋ।

ਵਿਦੇਸ਼ਾਂ ਵਿਚ ਵੀ
ਕੁਝ ਦੇਸੀ ਰਾਵਣ ਰਹੇ ਵਿਚਰ
ਮਜਬੂਰ ਵਿਦਿਆਰਥੀਆਂ ਦੇ ਕੰਮ ਦੇ
ਪੈਸੇ ਰਹੇ ਮਾਰ
ਕੁੜੀਆਂ ਨੂੰ
ਹਵਸ ਦਾ ਬਣਾ ਰਹੇ ਸ਼ਿਕਾਰ
ਮੁੰਡਿਆਂ ਨੂੰ ਪਾ ਨਸ਼ੇ ਦੇ ਰਾਹ
ਆਪਣੀ ਸੋਨ ਲੰਕਾ ਨੂੰ
ਹੋਰ ਰਹੇ ਚਮਕਾ,
ਉਹਨਾਂ ਲਈ ਵੀ ਕਿਸੇ
ਅਗਨ ਬਾਣ ਦਾ
ਪ੍ਰਬੰਧ ਕਰੋ।

ਹੋਰ ਵੀ ਬਹੁਤ ਰਾਵਣ
ਘੁੰਮ ਰਹੇ ਚੁਫੇਰੇ
ਪੁਤਲਿਆਂ ਨੂੰ ਅੱਗ ਲਾ
ਬੁਰਾਈ ਤੇ ਸੱਚਾਈ ਦਾ ਨਾਹਰਾ ਲਾਉਣ ਨਾਲ ਹੀ
ਬੁਰਾਈ ਖਤਮ ਨਹੀਂ ਹੋਣੀ
ਇਕੱਲੇ-ਇਕੱਲੇ ਰਾਵਣ ਨੂੰ
ਸਬਕ ਸਿਖਾਉਣ ਦਾ
ਅੱਗ ਲਾਉਣ ਦਾ
ਪ੍ਰਬੰਧ ਕਰੋ!
ਪ੍ਰਬੰਧ ਕਰੋ!!

*****

ਰਵਿੰਦਰ ਸਿੰਘ ਸੋਢੀ
001-604-369-2371
ਕੈਲਗਰੀ, ਕੈਨੇਡਾ।

 *   *   *

BalbirSKanwal Kikkar

 *   *   *

GurnamDhillonBookSuraj1

*   *   *

GurnamDhillonBook Orak3

*   *   *

BalwinderSBhullarBookShayar1

*   *   *

JaswinderSurgeetBookBeChain

*   *   *

KaramjitSkrullanpuriZamin1
*   *   *
RavinderSSodhiBook Ret1

*   *   * 

KamaljitSBanwaitBookDhaiAab1

*   *   * 
SarwanSinghPriBookJagg1

*  *  *

*  *  * 

ਪੰਜਾਬੀ ਕਵੀ ਇਕਬਾਲ ਖਾਨ ਨੂੰ ਹੰਝੂਆਂ ਭਰੀ ਵਿਦਾਇਗੀ
(14 ਮਰਚ 2024)

 

*  *  * JagjitSLohatbaddiBookRutt1

*   *   *

JagjitSLohatbaddiBookJugnua1

*   *   *

Punjabi Boli2 
*   *   *

GurmitShugliBookSirnavan1

*   *   * 

JaswinderSRupalBookNirala1
*   *   *

BaldevSSadaknamaBook21Sadi1

*   *   *

ਸੁਪਿੰਦਰ ਵੜੈਚ

*   *   *

SurinderDhanjalBookDeeve1

*  *  * 

SunnyDhaliwal Book Kuri1

*  *  * 

GurmitPalahiBook DeshBegana1

 *  *  *

SukhinderBookVirusPunjabDe1

 *  *  *

JaswantSGandamBookSuraj1

*  *  *

KamaljitSBanwaitBook Sirnavan1

*  *  *

DhuggaGurpreetBook 40Days

*  *  *

MohanSharmaBookA1

 *  *  *

ManMannBookRaavi1

*  *  *

JaswinderSRupalBookRasila1 *  *  *

JaswinderSRupalBookNirala2

*  *  *

SurjitSFloraBook Challenge1

*  *  *

JagdevSharmBugraBook Zamiran1

*  *  *  

KamaljitSBanwaitBookPagal

*  *  *

SohanSPooni Book1

*  *  *

HarnandS B Book1

*  *  * 
SukhcharanjitKGillBook1
***

GurmitShugliBook2

*  *  *

KamalBangaBook1

 * * *

GurmitShugliBook1

* * *

SurinderSNagraBookA1

* * * 

RashpalKGillBookShabdan1

RashpalKGillBookTahnio1

* * * 

UjagarSinghBook2

* * * 
TarsemSBhanguBook1
* * *

SunnyDhaliwalBook1

* * *

GurnamDhillonBookNagara2

* * *

SurjitBookLavendar1 *  *  * 

RangAapoAapne

*  *  *

SafyaHayatBook1

*  *  * 

SukhinderBook

*  *  *
KamaljitSBanwaitBook1
*  *  *
ਪੰਜਾਬੀ ਲੇਖਕ ਕੇਹਰ ਸ਼ਰੀਫ਼ ਨਹੀਂ ਰਹੇ!

KeharSharif7

ਕੇਹਰ ਸ਼ਰੀਫ਼ ਜੀ ਦੀਆਂ ਰਚਨਾਵਾਂ ਪੜ੍ਹਨ ਲਈ ਇੱਥੇ ਕਲਿੱਕ ਕਰੋ:

http://www.sarokar.ca/2015-02-17-03-32-00/107

*  *  *
Book Teesri Khirki
*  *   *

Book KitneGaziAaye1

*  *  *

ShyamSDeeptiBookB

 ShyamSDeeptiBookC

*  *  *

  RavinderSSodhiBookA

*  *  *

RavinderSSodhiBookB

*  *  *

MohinderPalBook1

*  *  *

BarjinderKBisraoBookB
*  *  *

BarjinderKBisraoBookA
*  *  *

PavittarDhaliwalBook1

 * * * 

HardevChauhanBook1

* * * 

GurmitPalahiBook3

* * * 

ਅੱਖਾਂ ਖੋਲ੍ਹੋ, ਇਹ ਤਸਵੀਰ ਨਿਹਾਰੋ,
ਕੁਝ ਸੋਚੋ, ਕੁਝ ਵਿਚਾਰੋ!

BricksOnHead1

* * * 

1July2022

PuranSPandhiBook1

* * *  

UjagarSinghBook1 

* * * 

AtinderSandhuBook1  * * * 

RavinderSodhiBookAB

* * * 

GurmitPalahiBook2

* * *  

BalwantGillBook1

* * * 

ParamjitParamBook1

  * * * 

SukhminderSekhonBook1

* * * 

JagmitPandherBook1

* * * 

MohanSharmaBook1

* * * 

PalahiBook1

* * * 

SurjitBook1

* * * 

Chahal Oat1

* * * 

GuruTeghBahadur1

* * *

BawaBookAB1

* * *

ਪੁਸਤਕ: ਜਦੋਂ ਤੁਰੇ ਸੀ
ਲੇਖਕ:
ਹਰਕੀਰਤ ਸਿੰਘ ਸੰਧਰ

HarkiratSSandharBook1

* * *

HiraSTootBook1

***

KangrooNama1

SatinderpalSBawaBook3

***

RakeshRamanBookHervaAB* * *

SukhdevShantBookAB

 * * *

MittiBolPaiBookA1

* * *

RavinderSodhiBookA2

* * *

KuljeetMannBook4KuljeetMannBook6

* * *

SurinderKPakhokeBookA1

* * *

RavinderRaviBook1* * *

ਸੁਖਮਿੰਦਰ ਸੇਖੋਂ ਦੀਆਂ ਦੋ ਪੁਸਤਕਾਂ

SukhminderSekhonBookB1

* * *

SukhminderSekhonBookA1

*****

BulandviBookB1*****   

AvtarSBillingBookRizak

*****

NarinderSZiraBook

  *** 

NiranjanBohaBook2

*****


Back to Top

© 2025 sarokar.ca